ਲੂਕਾ 1:38

ਲੂਕਾ 1:38 PUNOVBSI

ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।