ਲੂਕਾ 14:13-14

ਲੂਕਾ 14:13-14 PUNOVBSI

ਪਰ ਜਾ ਤੂੰ ਦਾਉਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਙਿਆਂ, ਅੰਨ੍ਹਿਆ ਨੂੰ ਸੱਦ ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਦੇਣ ਨੂੰ ਉਨ੍ਹਾਂ ਕੋਲ ਕੁਝ ਨਹੀਂ ਹੈ ਸੋ ਤੈਨੂੰ ਧਰਮੀਆਂ ਦੀ ਕਿਆਮਤ ਵਿੱਚ ਬਦਲਾ ਦਿੱਤਾ ਜਾਵੇਗਾ।।