ਲੂਕਾ 17:26-27

ਲੂਕਾ 17:26-27 PUNOVBSI

ਅਰ ਜਿਸ ਤਰਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਓਸੇ ਤਰਾਂ ਮਨੁੱਖ ਦੇ ਪੁੱਤ੍ਰ ਦੇ ਦਿਨਾਂ ਵਿੱਚ ਵੀ ਹੋਵੇਗਾ ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ