ਲੂਕਾ 7:47-48

ਲੂਕਾ 7:47-48 PUNOVBSI

ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ ਫੇਰ ਓਨ ਤੀਵੀਂ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ