ਮਰਕੁਸ 10:6-8

ਮਰਕੁਸ 10:6-8 PUNOVBSI

ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨਾਂ ਨੂੰ ਨਰ ਅਤੇ ਨਾਰੀ ਬਣਾਇਆ ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ