ਮਰਕੁਸ 11:17

ਮਰਕੁਸ 11:17 PUNOVBSI

ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!