ਮਰਕੁਸ 12:41-42

ਮਰਕੁਸ 12:41-42 PUNOVBSI

ਉਹ ਖ਼ਜ਼ਾਨੇ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਖ਼ਜ਼ਾਨੇ ਵਿੱਚ ਕਿਸ ਤਰਾਂ ਪੈਸੇ ਟਕੇ ਪਾਉਂਦੇ ਹਨ ਅਰ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ ਅਤੇ ਇੱਕ ਕੰਗਾਲ ਵਿਧਵਾ ਨੇ ਆਣ ਕੇ ਦੋ ਦਮੜੀਆਂ ਅਰਥਾਤ ਧੇਲਾ ਪਾ ਦਿੱਤਾ