ਮਰਕੁਸ 13:8

ਮਰਕੁਸ 13:8 PUNOVBSI

ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।