ਮਰਕੁਸ 14:23-24

ਮਰਕੁਸ 14:23-24 PUNOVBSI

ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ