1
ਉਤਪਤ 16:13
ਪਵਿੱਤਰ ਬਾਈਬਲ O.V. Bible (BSI)
ਉਪਰੰਤ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਬੋਲਦਾ ਸੀ ਇਹ ਰੱਖਿਆ ਕਿ “ ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈਂ ” ਕਿਉਂਕਿ ਉਸ ਨੇ ਆਖਿਆ ਕੀ ਮੈਂ ਐਥੇ ਉਹ ਦੇ ਮੈਨੂੰ ਵੇਖਣ ਦੇ ਮਗਰੋਂ ਵੀ ਵੇਖਦੀ ਹਾਂ?
Comparer
Explorer ਉਤਪਤ 16:13
2
ਉਤਪਤ 16:11
ਨਾਲੇ ਹੀ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਵੇਖ ਤੂੰ ਗਰਭਣੀ ਹੈਂ ਅਰ ਪੁੱਤ੍ਰ ਜਣੇਗੀ। ਉਹ ਦਾ ਨਾਉਂ ਇਸਮਾਏਲ ਰੱਖੀ ਕਿਉਂਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ
Explorer ਉਤਪਤ 16:11
3
ਉਤਪਤ 16:12
ਪਰ ਉਹ ਜੰਗਲੀ ਖੋਤੇ ਜਿਹਾ ਆਦਮੀ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ
Explorer ਉਤਪਤ 16:12
Accueil
Bible
Plans
Vidéos