1
ਯੂਹੰਨਾ 1:12
ਪਵਿੱਤਰ ਬਾਈਬਲ O.V. Bible (BSI)
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
Comparer
Explorer ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ
Explorer ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ
Explorer ਯੂਹੰਨਾ 1:5
4
ਯੂਹੰਨਾ 1:14
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ
Explorer ਯੂਹੰਨਾ 1:14
5
ਯੂਹੰਨਾ 1:3-4
ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ
Explorer ਯੂਹੰਨਾ 1:3-4
6
ਯੂਹੰਨਾ 1:29
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!
Explorer ਯੂਹੰਨਾ 1:29
7
ਯੂਹੰਨਾ 1:10-11
ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
Explorer ਯੂਹੰਨਾ 1:10-11
8
ਯੂਹੰਨਾ 1:9
ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ
Explorer ਯੂਹੰਨਾ 1:9
9
ਯੂਹੰਨਾ 1:17
ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
Explorer ਯੂਹੰਨਾ 1:17
Accueil
Bible
Plans
Vidéos