1
ਮੱਤੀਯਾਹ 16:24
ਪੰਜਾਬੀ ਮੌਜੂਦਾ ਤਰਜਮਾ
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
Compare
Explore ਮੱਤੀਯਾਹ 16:24
2
ਮੱਤੀਯਾਹ 16:18
ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ, ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।
Explore ਮੱਤੀਯਾਹ 16:18
3
ਮੱਤੀਯਾਹ 16:19
ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”
Explore ਮੱਤੀਯਾਹ 16:19
4
ਮੱਤੀਯਾਹ 16:25
ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।
Explore ਮੱਤੀਯਾਹ 16:25
5
ਮੱਤੀਯਾਹ 16:26
ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
Explore ਮੱਤੀਯਾਹ 16:26
6
ਮੱਤੀਯਾਹ 16:15-16
“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ, “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਜਿਉਂਦੇ ਪਰਮੇਸ਼ਵਰ ਦੇ ਪੁੱਤਰ ਹੋ।”
Explore ਮੱਤੀਯਾਹ 16:15-16
7
ਮੱਤੀਯਾਹ 16:17
ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ, ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰਾ ਪਿਤਾ ਜੋ ਸਵਰਗ ਵਿੱਚ ਹਨ ਉਹਨਾਂ ਨੇ ਤੇਰੇ ਉੱਪਰ ਇਹ ਗੱਲ ਪ੍ਰਗਟ ਕੀਤੀ ਹੈ।
Explore ਮੱਤੀਯਾਹ 16:17
હોમ
બાઇબલ
યોજનાઓ
વિડિઓઝ