ਲੂਕਸ 17:26-27

ਲੂਕਸ 17:26-27 PMT

“ਜਿਸ ਤਰ੍ਹਾਂ ਨੋਹਾ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। ਨੋਹਾ ਦੇ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾ ਰਹੇ ਸਨ, ਪੀ ਰਹੇ ਸਨ ਅਤੇ ਵਿਆਹ ਕਰ ਰਹੇ ਸਨ। ਫਿਰ ਹੜ੍ਹ ਆਇਆ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।