ਮੱਤੀਯਾਹ 2:1-2

ਮੱਤੀਯਾਹ 2:1-2 PMT

ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ। ਅਤੇ ਪੁੱਛ-ਗਿੱਛ ਕਰਨ ਲੱਗੇ, “ਉਹ ਯਹੂਦਿਯਾ ਦਾ ਰਾਜਾ ਕਿੱਥੇ ਹੈ, ਜਿਸਦਾ ਜਨਮ ਹੋਇਆ ਹੈ? ਕਿਉਂਕਿ ਪੂਰਬ ਦੇਸ਼ਾਂ ਵਿੱਚ ਅਸੀਂ ਉਸ ਦਾ ਤਾਰਾ ਵੇਖਿਆ ਹੈ ਅਤੇ ਅਸੀਂ ਉਸ ਦੀ ਅਰਾਧਨਾ ਕਰਨ ਲਈ ਇੱਥੇ ਆਏ ਹਾਂ।”

Read ਮੱਤੀਯਾਹ 2