ਮੱਤੀਯਾਹ 5:38-39

ਮੱਤੀਯਾਹ 5:38-39 PMT

“ਤੁਸੀਂ ਸੁਣਿਆ ਹੋਵੇਗਾ ਜੋ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਬੁਰੇ ਵਿਅਕਤੀ ਦਾ ਸਾਹਮਣਾ ਹੀ ਨਾ ਕਰੋ ਜੇ ਕੋਈ ਤੁਹਾਡੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਸਰੀ ਗੱਲ੍ਹ ਵੀ ਉਸ ਦੇ ਵੱਲ ਕਰਦੇ।

Read ਮੱਤੀਯਾਹ 5