ਮੱਤੀਯਾਹ 6:19-21

ਮੱਤੀਯਾਹ 6:19-21 PMT

“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਆਪਣੇ ਲਈ ਧਨ ਸਵਰਗ ਵਿੱਚ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਦਿਲ ਵੀ ਹੋਵੇਗਾ।

Read ਮੱਤੀਯਾਹ 6