ਮੱਤੀਯਾਹ 7:15-16

ਮੱਤੀਯਾਹ 7:15-16 PMT

“ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾ ਹੁੰਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਫਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?

Read ਮੱਤੀਯਾਹ 7