ਮੱਤੀਯਾਹ 9:37-38

ਮੱਤੀਯਾਹ 9:37-38 PMT

ਤਦ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”

Read ਮੱਤੀਯਾਹ 9