1
ਯੂਹੰਨਾ 11:25-26
ਪਵਿੱਤਰ ਬਾਈਬਲ O.V. Bible (BSI)
ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ ਅਤੇ ਹਰ ਕੋਈ ਜਿਹੜਾ ਜੀਉਂਦਾ ਹੈ ਅਰ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਸਦੀਪਕਾਲ ਤੀਕੁ ਕਦੇ ਨਾ ਮਰੇਗਾ।। ਕੀ ਤੂੰ ਇਸ ਗੱਲ ਦੀ ਪਰਤੀਤ ਕਰਦੀ ਹੈਂ?
השווה
חקרו ਯੂਹੰਨਾ 11:25-26
2
ਯੂਹੰਨਾ 11:40
ਯਿਸੂ ਨੇ ਉਹ ਨੂੰ ਕਿਹਾ, ਕੀ ਮੈਂ ਤੈਨੂੰ ਨਹੀਂ ਆਖਿਆ ਭਈ ਜੇ ਤੂੰ ਪਰਤੀਤ ਕਰੇਂ ਤਾਂ ਪਰਮੇਸ਼ੁਰ ਦੀ ਵਡਿਆਈ ਵੇਖੇਂਗੀ?
חקרו ਯੂਹੰਨਾ 11:40
3
ਯੂਹੰਨਾ 11:35
ਯਿਸੂ ਰੋਇਆ
חקרו ਯੂਹੰਨਾ 11:35
4
ਯੂਹੰਨਾ 11:4
ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ
חקרו ਯੂਹੰਨਾ 11:4
5
ਯੂਹੰਨਾ 11:43-44
ਇਹ ਕਹਿ ਕੇ ਉੱਚੀ ਅਵਾਜ਼ ਮਾਰੀ ਕਿ ਲਾਜ਼ਰ, ਬਾਹਰ ਆ! ਉਹ ਜਿਹੜਾ ਮੋਇਆ ਹੋਇਆ ਸੀ ਕਫ਼ਨ ਨਾਲ ਹੱਥ ਪੈਰ ਬੱਧੇ ਹੋਏ ਬਾਹਰ ਨਿੱਕਲ ਆਇਆ ਅਰ ਉਹ ਦੇ ਮੂੰਹ ਉੱਤੇ ਰੁਮਾਲ ਵਲ੍ਹੇਟਿਆ ਹੋਇਆ ਸੀ! ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੂੰ ਖੋਲ੍ਹੋ ਅਤੇ ਜਾਣ ਦਿਓ।।
חקרו ਯੂਹੰਨਾ 11:43-44
6
ਯੂਹੰਨਾ 11:38
ਤਾਂ ਯਿਸੂ ਆਪਣੇ ਜੀ ਵਿੱਚ ਫਿਰ ਕਲਪਦਾ ਹੋਇਆ ਕਬਰ ਉੱਤੇ ਆਇਆ। ਉਹ ਇੱਕ ਗੁਫ਼ਾ ਸੀ ਅਤੇ ਉਸ ਉੱਤੇ ਇੱਕ ਪੱਥਰ ਧਰਿਆ ਹੋਇਆ ਸੀ
חקרו ਯੂਹੰਨਾ 11:38
7
ਯੂਹੰਨਾ 11:11
ਉਸ ਨੇ ਇਹ ਗੱਲਾਂ ਆਖੀਆਂ ਅਤੇ ਇਹ ਦੇ ਮਗਰੋਂ ਉਨ੍ਹਾਂ ਨੂੰ ਕਿਹਾ ਕਿ ਸਾਡਾ ਮਿੱਤ੍ਰ ਲਾਜ਼ਰ ਸੌ ਗਿਆ ਹੈ ਪਰ ਮੈਂ ਜਾਂਦਾ ਹਾਂ ਭਈ ਉਹ ਨੂੰ ਜਗਾਵਾਂ
חקרו ਯੂਹੰਨਾ 11:11
בית
כתבי הקודש
תכניות
קטעי וידאו