1
ਲੂਕਾ 12:40
ਪਵਿੱਤਰ ਬਾਈਬਲ O.V. Bible (BSI)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
השווה
חקרו ਲੂਕਾ 12:40
2
ਲੂਕਾ 12:31
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
חקרו ਲੂਕਾ 12:31
3
ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
חקרו ਲੂਕਾ 12:15
4
ਲੂਕਾ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
חקרו ਲੂਕਾ 12:34
5
ਲੂਕਾ 12:25
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
חקרו ਲੂਕਾ 12:25
6
ਲੂਕਾ 12:22
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ , ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
חקרו ਲੂਕਾ 12:22
7
ਲੂਕਾ 12:7
ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
חקרו ਲੂਕਾ 12:7
8
ਲੂਕਾ 12:32
ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
חקרו ਲੂਕਾ 12:32
9
ਲੂਕਾ 12:24
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
חקרו ਲੂਕਾ 12:24
10
ਲੂਕਾ 12:29
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
חקרו ਲੂਕਾ 12:29
11
ਲੂਕਾ 12:28
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
חקרו ਲੂਕਾ 12:28
12
ਲੂਕਾ 12:2
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
חקרו ਲੂਕਾ 12:2
בית
כתבי הקודש
תכניות
קטעי וידאו