1
ਉਤ 2:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
השווה
חקרו ਉਤ 2:24
2
ਉਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
חקרו ਉਤ 2:18
3
ਉਤ 2:7
ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
חקרו ਉਤ 2:7
4
ਉਤ 2:23
ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
חקרו ਉਤ 2:23
5
ਉਤ 2:3
ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
חקרו ਉਤ 2:3
6
ਉਤ 2:25
ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।
חקרו ਉਤ 2:25
בית
כתבי הקודש
תוכניות
קטעי וידאו