ਯੂਹੰਨਾ 17:20-21

ਯੂਹੰਨਾ 17:20-21 PUNOVBSI

ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ

Video for ਯੂਹੰਨਾ 17:20-21