ਯੂਹੰਨਾ 8:10-11

ਯੂਹੰਨਾ 8:10-11 PUNOVBSI

ਤਾਂ ਯਿਸੂ ਨੇ ਸਿੱਧੇ ਹੋ ਕੇ ਉਹ ਨੂੰ ਆਖਿਆ, ਹੇ ਤ੍ਰੀਮਤ ਓਹ ਕਿੱਥੇ ਹਨ? ਕੀ ਕਿਸੇ ਨੇ ਤੇਰੇ ਉੱਤੇ ਸਜ਼ਾ ਦਾ ਹੁਕਮ ਨਾ ਦਿੱਤਾ? ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]