1
ਉਤਪਤ 15:6
ਪਵਿੱਤਰ ਬਾਈਬਲ O.V. Bible (BSI)
ਉਸ ਨੇ ਯਹੋਵਾਹ ਦੀ ਪਰਤੀਤ ਕੀਤੀ ਅਤੇ ਉਹ ਨੇ ਉਹ ਦੇ ਲਈ ਏਸ ਗੱਲ ਨੂੰ ਧਰਮ ਗਿਣਿਆ
Konpare
Eksplore ਉਤਪਤ 15:6
2
ਉਤਪਤ 15:1
ਇਨ੍ਹਾਂ ਗੱਲਾਂ ਦੇ ਮਗਰੋਂ ਯਹੋਵਾਹ ਦਾ ਬਚਨ ਅਬਰਾਮ ਦੇ ਕੋਲ ਦਰਸ਼ਨ ਵਿੱਚ ਆਇਆ ਕਿ ਨਾ ਡਰ ਅਬਰਾਮ ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰਾ ਅੱਤ ਵੱਡਾ ਅਜਰ ਹਾਂ
Eksplore ਉਤਪਤ 15:1
3
ਉਤਪਤ 15:5
ਤਾਂ ਉਹ ਉਸ ਨੂੰ ਬਾਹਰ ਲੈ ਗਿਆ ਅਰ ਆਖਿਆ ਅਕਾਸ਼ ਵੱਲ ਨਿਗਾਹ ਮਾਰ ਅਤੇ ਤਾਰੇ ਗਿਣ ਜੇ ਤੂੰ ਉਨ੍ਹਾਂ ਨੂੰ ਗਿਣ ਸੱਕੇਂ, ਫੇਰ ਉਸ ਨੇ ਉਹ ਨੂੰ ਆਖਿਆ ਐਂਨੀ ਹੀ ਤੇਰੀ ਅੰਸ ਹੋਵੇਗੀ
Eksplore ਉਤਪਤ 15:5
4
ਉਤਪਤ 15:4
ਤਾਂ ਵੇਖੋ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ ਕਿ ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਤੁਖ਼ਮ ਵਿੱਚੋਂ ਨਿੱਕਲੇਗਾ ਤੇਰਾ ਵਾਰਿਸ ਹੋਵੇਗਾ
Eksplore ਉਤਪਤ 15:4
5
ਉਤਪਤ 15:13
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ
Eksplore ਉਤਪਤ 15:13
6
ਉਤਪਤ 15:2
ਉਪਰੰਤ ਅਬਰਾਮ ਨੇ ਆਖਿਆ ਹੇ ਯਹੋਵਾਹ ਪ੍ਰਭੁ ਤੂੰ ਮੈਨੂੰ ਕੀ ਦੇਵੇਂਗਾ? ਕਿਉਂਜੋ ਮੈਂ ਔਤ ਜਾਂਦਾ ਹਾਂ ਅਰ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ
Eksplore ਉਤਪਤ 15:2
7
ਉਤਪਤ 15:18
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆਂ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦੇ ਦਿੱਤੀ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈਕੇ ਵੱਡੇ ਦਰਿਆ ਫਰਾਤ ਤੀਕ
Eksplore ਉਤਪਤ 15:18
8
ਉਤਪਤ 15:16
ਤੂੰ ਚੰਗੇ ਬਿਰਧਪੁਣੇ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਐੱਧਰ ਫੇਰ ਮੁੜਣਗੇ ਕਿਉਂਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ
Eksplore ਉਤਪਤ 15:16
Akèy
Bib
Plan yo
Videyo