1
ਉਤਪਤ 37:5
ਪਵਿੱਤਰ ਬਾਈਬਲ O.V. Bible (BSI)
ਫੇਰ ਯੂਸੁਫ਼ ਨੇ ਏਹ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਓਹ ਉਹ ਦੇ ਨਾਲ ਹੋਰ ਵੈਰ ਰੱਖਣ ਲੱਗੇ
Konpare
Eksplore ਉਤਪਤ 37:5
2
ਉਤਪਤ 37:3
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤ੍ਰਾਂ ਨਾਲੋਂ ਵੱਧ ਤੇਹ ਕਰਦਾ ਸੀ ਕਿਉਂਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤ੍ਰ ਸੀ ਅਰ ਉਸ ਨੇ ਉਹ ਦੇ ਲਈ ਇੱਕ ਲੰਮਾ ਚੋਲਾ ਬਣਾਇਆ
Eksplore ਉਤਪਤ 37:3
3
ਉਤਪਤ 37:4
ਉਪਰੰਤ ਜਾਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਤੇਹ ਕਰਦਾ ਹੈ ਤਾਂ ਓਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਰ ਉਹ ਦੇ ਨਾਲ ਸ਼ਾਂਤੀ ਨਾਲ ਨਹੀਂ ਬੋਲ ਸੱਕਦੇ ਸਨ
Eksplore ਉਤਪਤ 37:4
4
ਉਤਪਤ 37:9
ਫੇਰ ਉਸ ਨੇ ਇੱਕ ਹੋਰ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਰ ਆਖਿਆ ਕਿ ਵੇਖੋ ਮੈਂ ਇੱਕ ਹੋਰ ਸੁਫਨਾ ਡਿੱਠਾ ਅਰ ਵੇਖੋ ਸੂਰਜ ਅਰ ਚੰਦ ਅਰ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ
Eksplore ਉਤਪਤ 37:9
5
ਉਤਪਤ 37:11
ਤਾਂ ਉਹ ਦੇ ਭਰਾਵਾਂ ਨੂੰ ਖੁਣਸ ਆਈ ਪਰ ਉਹ ਦੇ ਪਿਤਾ ਨੇ ਏਸ ਗੱਲ ਨੂੰ ਚੇਤੇ ਰੱਖਿਆ ।।
Eksplore ਉਤਪਤ 37:11
6
ਉਤਪਤ 37:6-7
ਓਸ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫਨਾ ਮੈਂ ਡਿੱਠਾ ਸੁਣੋ ਵੇਖੋ ਅਸੀਂ ਖੇਤ ਦੇ ਵਿੱਚ ਭਰੀਆਂ ਬੰਨ੍ਹਦੇ ਸਾਂ ਅਰ ਵੇਖੋ ਮੇਰੀ ਭਰੀ ਉੱਠ ਖੜੀ ਹੋਈ ਅਰ ਵੇਖੋ ਤੁਹਾਡੀਆਂ ਭਰੀਆਂ ਨੇ ਉਹ ਦੇ ਦੁਆਲੇ ਆਕੇ ਮੇਰੀ ਭਰੀ ਨੂੰ ਮੱਥਾ ਟੇਕਿਆ
Eksplore ਉਤਪਤ 37:6-7
7
ਉਤਪਤ 37:20
ਹੁਣ ਆਉ ਅਸੀਂ ਇਹ ਨੂੰ ਮਾਰ ਸੁੱਟੀਏ ਅਰ ਕਿਸੇ ਟੋਏ ਵਿੱਚ ਸੁੱਟ ਦੇਈਏ ਅਰ ਆਖੀਏ ਭਈ ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ ਹੈ ਤਾਂ ਅਸੀਂ ਵੇਖੀਏ ਕਿ ਉਹ ਦੇ ਸੁਫਨਿਆਂ ਦਾ ਕੀ ਬਣੇਗਾ
Eksplore ਉਤਪਤ 37:20
8
ਉਤਪਤ 37:28
ਤਾਂ ਓਹ ਮਿਦਯਾਨੀ ਸੌਦਾਗਰ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹਾਂ ਰੁਪਇਆਂ ਨੂੰ ਵੇਚ ਦਿੱਤਾ ਅਤੇ ਓਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ
Eksplore ਉਤਪਤ 37:28
9
ਉਤਪਤ 37:19
ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ ਇਹ ਸੁਫਨਿਆਂ ਦਾ ਸਾਹਿਬ ਆਉਂਦਾ ਹੈ
Eksplore ਉਤਪਤ 37:19
10
ਉਤਪਤ 37:18
ਤਾਂ ਉਨ੍ਹਾਂ ਨੇ ਉਹ ਨੂੰ ਦੂਰੋਂ ਡਿੱਠਾ ਅਤੇ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਹ ਦੇ ਮਾਰ ਸੁੱਟਣ ਦਾ ਮਤਾ ਪਕਾਇਆ
Eksplore ਉਤਪਤ 37:18
11
ਉਤਪਤ 37:22
ਅਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ ਉਹ ਨੂੰ ਏਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪੁਚਾਵੇ
Eksplore ਉਤਪਤ 37:22
Akèy
Bib
Plan yo
Videyo