1
ਯੂਹੰਨਾ 1:12
ਪਵਿੱਤਰ ਬਾਈਬਲ (Revised Common Language North American Edition)
CL-NA
ਪਰ ਜਿੰਨਿਆਂ ਨੇ ਉਹਨਾਂ ਨੂੰ ਸਵੀਕਾਰ ਕੀਤਾ ਅਤੇ ਉਹਨਾਂ ਦੇ ਨਾਮ ਵਿੱਚ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਹਨਾਂ ਨੇ ਪਰਮੇਸ਼ਰ ਦੀ ਸੰਤਾਨ ਹੋਣ ਦਾ ਅਧਿਕਾਰ ਦਿੱਤਾ ।
Konpare
Eksplore ਯੂਹੰਨਾ 1:12
2
ਯੂਹੰਨਾ 1:1
ਸ੍ਰਿਸ਼ਟੀ ਦੇ ਰਚੇ ਜਾਣ ਤੋਂ ਪਹਿਲਾਂ ਸ਼ਬਦ ਸੀ । ਸ਼ਬਦ ਪਰਮੇਸ਼ਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਰ ਸੀ ।
Eksplore ਯੂਹੰਨਾ 1:1
3
ਯੂਹੰਨਾ 1:5
ਚਾਨਣ ਹਨੇਰੇ ਵਿੱਚ ਚਮਕਦਾ ਹੈ ਪਰ ਹਨੇਰੇ ਨੇ ਇਸ ਉੱਤੇ ਕਦੀ ਵੀ ਜਿੱਤ ਨਾ ਪਾਈ ।
Eksplore ਯੂਹੰਨਾ 1:5
4
ਯੂਹੰਨਾ 1:14
ਸ਼ਬਦ ਨੇ ਦੇਹ ਧਾਰ ਕੇ ਸਾਡੇ ਵਿਚਕਾਰ ਵਾਸ ਕੀਤਾ । ਅਸੀਂ ਉਹਨਾਂ ਦਾ ਪ੍ਰਤਾਪ ਦੇਖਿਆ ਜਿਹੜਾ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ । ਇਹ ਪ੍ਰਤਾਪ ਉਹਨਾਂ ਨੂੰ ਪਿਤਾ ਦੇ ਇੱਕਲੌਤੇ ਪੁੱਤਰ ਹੋਣ ਦੇ ਕਾਰਨ ਮਿਲਿਆ ਸੀ ।
Eksplore ਯੂਹੰਨਾ 1:14
5
ਯੂਹੰਨਾ 1:3-4
ਉਸ ਦੇ ਰਾਹੀਂ ਪਰਮੇਸ਼ਰ ਨੇ ਸਾਰੀਆਂ ਚੀਜ਼ਾਂ ਦੀ ਰਚਨਾ ਕੀਤੀ । ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਉਸ ਦੇ ਬਿਨਾਂ ਨਾ ਰਚੀ ਗਈ । ਉਸ ਵਿੱਚ ਜੀਵਨ ਸੀ ਅਤੇ ਇਹ ਜੀਵਨ ਮਨੁੱਖਤਾ ਦਾ ਚਾਨਣ ਸੀ ।
Eksplore ਯੂਹੰਨਾ 1:3-4
6
ਯੂਹੰਨਾ 1:29
ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦੇ ਦੇਖ ਕੇ ਕਿਹਾ, “ਦੇਖੋ, ਪਰਮੇਸ਼ਰ ਦਾ ਲੇਲਾ ਜਿਹੜਾ ਸੰਸਾਰ ਦੇ ਪਾਪਾਂ ਨੂੰ ਚੁੱਕ ਕੇ ਲੈ ਜਾਂਦਾ ਹੈ !
Eksplore ਯੂਹੰਨਾ 1:29
7
ਯੂਹੰਨਾ 1:10-11
ਉਹ ਸੰਸਾਰ ਵਿੱਚ ਸਨ ਅਤੇ ਪਰਮੇਸ਼ਰ ਨੇ ਸਾਰਾ ਸੰਸਾਰ ਉਹਨਾਂ ਦੇ ਦੁਆਰਾ ਰਚਿਆ ਪਰ ਫਿਰ ਵੀ ਸੰਸਾਰ ਨੇ ਉਹਨਾਂ ਨੂੰ ਨਾ ਜਾਣਿਆ । ਉਹ ਆਪਣੇ ਲੋਕਾਂ ਕੋਲ ਆਏ ਪਰ ਉਹਨਾਂ ਦੇ ਆਪਣਿਆਂ ਨੇ ਉਹਨਾਂ ਨੂੰ ਸਵੀਕਾਰ ਨਾ ਕੀਤਾ ਅਤੇ ਉਹਨਾਂ ਵਿੱਚ ਵਿਸ਼ਵਾਸ ਨਾ ਕੀਤਾ ।
Eksplore ਯੂਹੰਨਾ 1:10-11
8
ਯੂਹੰਨਾ 1:9
ਸੱਚਾ ਚਾਨਣ ਜਿਹੜਾ ਹਰ ਮਨੁੱਖ ਨੂੰ ਪ੍ਰਕਾਸ਼ਿਤ ਕਰਦਾ ਹੈ, ਸੰਸਾਰ ਵਿੱਚ ਆ ਰਿਹਾ ਸੀ ।
Eksplore ਯੂਹੰਨਾ 1:9
9
ਯੂਹੰਨਾ 1:17
ਪਰਮੇਸ਼ਰ ਨੇ ਵਿਵਸਥਾ ਤਾਂ ਮੂਸਾ ਦੇ ਦੁਆਰਾ ਦਿੱਤੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਦੇ ਦੁਆਰਾ ਆਏ ।
Eksplore ਯੂਹੰਨਾ 1:17
Akèy
Bib
Plan yo
Videyo