ਉਤਪਤ 35:10

ਉਤਪਤ 35:10 PUNOVBSI

ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਉਂ ਯਾਕੂਬ ਹੈ ਪਰ ਅੱਗੇ ਨੂੰ ਤੇਰਾ ਨਾਉਂ ਯਾਕੂਬ ਨਹੀਂ ਪੁਕਾਰਿਆ ਜਾਵੇਗਾ ਸਗੋਂ ਤੇਰਾ ਨਾਉਂ ਇਸਰਾਏਲ ਹੋਵੇਗਾ ਤਾਂ ਉਸਨੇ ਉਸ ਦਾ ਨਾਉਂ ਇਸਰਾਏਲ ਰੱਖਿਆ