ਯੂਹੰਨਾ 5:6

ਯੂਹੰਨਾ 5:6 PUNOVBSI

ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?