ਮੱਤੀ 18:2-3

ਮੱਤੀ 18:2-3 CL-NA

ਯਿਸੂ ਨੇ ਇੱਕ ਬੱਚੇ ਨੂੰ ਸੱਦ ਕੇ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ । ਫਿਰ ਉਹਨਾਂ ਨੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਆਪਣੇ ਆਪ ਨੂੰ ਨਾ ਬਦਲੋ ਅਤੇ ਬੱਚਿਆਂ ਦੀ ਤਰ੍ਹਾਂ ਨਾ ਬਣੋ, ਤੁਸੀਂ ਸਵਰਗ ਦੇ ਰਾਜ ਵਿੱਚ ਦਾਖ਼ਲ ਨਹੀਂ ਹੋ ਸਕੋਗੇ ।