ਮੱਤੀ 27:46

ਮੱਤੀ 27:46 CL-NA

ਲਗਭਗ ਤਿੰਨ ਵਜੇ ਯਿਸੂ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਏਲੀ, ਏਲੀ, ਲਮਾ ਸਬਤਕਤਨੀ?” ਜਿਸ ਦਾ ਅਰਥ ਹੈ, “ਹੇ ਮੇਰੇ ਪਰਮੇਸ਼ਰ, ਹੇ ਮੇਰੇ ਪਰਮੇਸ਼ਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ ?”