1
ਯੂਹੰਨਾ 1:12
Punjabi Standard Bible
ਪਰ ਜਿੰਨਿਆਂ ਨੇ ਉਸ ਨੂੰ ਸਵੀਕਾਰ ਕੀਤਾ ਅਰਥਾਤ ਜਿਹੜੇ ਉਸ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਉਸ ਨੇ ਉਨ੍ਹਾਂ ਨੂੰ ਪਰਮੇਸ਼ਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Bandingkan
Telusuri ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਰ ਦੇ ਨਾਲ ਸੀ ਅਤੇ ਸ਼ਬਦ ਪਰਮੇਸ਼ਰ ਸੀ।
Telusuri ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਪਰ ਹਨੇਰਾ ਉਸ ਉੱਤੇ ਪਰਬਲ ਨਾ ਹੋਇਆ।
Telusuri ਯੂਹੰਨਾ 1:5
4
ਯੂਹੰਨਾ 1:14
ਸ਼ਬਦ ਦੇਹਧਾਰੀ ਹੋਇਆ ਅਤੇ ਸਾਡੇ ਵਿਚਕਾਰ ਵਾਸ ਕੀਤਾ ਅਤੇ ਅਸੀਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਜਿਹਾ ਵੇਖਿਆ ਜਿਹੜਾ ਕਿਰਪਾ ਅਤੇ ਸਚਾਈ ਨਾਲ ਭਰਪੂਰ ਸੀ
Telusuri ਯੂਹੰਨਾ 1:14
5
ਯੂਹੰਨਾ 1:3-4
ਸਭ ਕੁਝ ਉਸ ਦੇ ਰਾਹੀਂ ਉਤਪੰਨ ਹੋਇਆ ਅਤੇ ਜੋ ਕੁਝ ਉਤਪੰਨ ਹੋਇਆ, ਉਸ ਵਿੱਚੋਂ ਕੁਝ ਵੀ ਉਸ ਦੇ ਬਿਨਾਂ ਉਤਪੰਨ ਨਹੀਂ ਹੋਇਆ। ਉਸ ਵਿੱਚ ਜੀਵਨ ਸੀ ਅਤੇ ਉਹ ਜੀਵਨ ਮਨੁੱਖਾਂ ਦਾ ਚਾਨਣ ਸੀ।
Telusuri ਯੂਹੰਨਾ 1:3-4
6
ਯੂਹੰਨਾ 1:29
ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਕਿਹਾ, “ਵੇਖੋ, ਪਰਮੇਸ਼ਰ ਦਾ ਲੇਲਾ ਜਿਹੜਾ ਸੰਸਾਰ ਦਾ ਪਾਪ ਚੁੱਕ ਲੈ ਜਾਂਦਾ ਹੈ।
Telusuri ਯੂਹੰਨਾ 1:29
7
ਯੂਹੰਨਾ 1:10-11
ਉਹ ਸੰਸਾਰ ਵਿੱਚ ਸੀ ਅਤੇ ਸੰਸਾਰ ਉਸ ਦੇ ਰਾਹੀਂ ਉਤਪੰਨ ਹੋਇਆ, ਪਰ ਸੰਸਾਰ ਨੇ ਉਸ ਨੂੰ ਨਾ ਪਛਾਣਿਆ। ਉਹ ਆਪਣਿਆਂ ਕੋਲ ਆਇਆ, ਪਰ ਉਸ ਦੇ ਆਪਣਿਆਂ ਨੇ ਉਸ ਨੂੰ ਸਵੀਕਾਰ ਨਾ ਕੀਤਾ।
Telusuri ਯੂਹੰਨਾ 1:10-11
8
ਯੂਹੰਨਾ 1:9
ਉਹ ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਪ੍ਰਕਾਸ਼ਮਾਨ ਕਰਦਾ ਹੈ, ਸੰਸਾਰ ਵਿੱਚ ਆਉਣ ਵਾਲਾ ਸੀ।
Telusuri ਯੂਹੰਨਾ 1:9
9
ਯੂਹੰਨਾ 1:17
ਕਿਉਂਕਿ ਬਿਵਸਥਾ ਤਾਂ ਮੂਸਾ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸਚਾਈ ਯਿਸੂ ਮਸੀਹ ਦੇ ਦੁਆਰਾ ਆਈ।
Telusuri ਯੂਹੰਨਾ 1:17
Beranda
Alkitab
Rencana
Video