ਲੂਕਾ 19:5-6

ਲੂਕਾ 19:5-6 PSB

ਜਦੋਂ ਯਿਸੂ ਉਸ ਥਾਂ 'ਤੇ ਪਹੁੰਚਿਆ ਤਾਂ ਉਸ ਨੇ ਉਤਾਂਹ ਵੇਖ ਕੇ ਉਸ ਨੂੰ ਕਿਹਾ,“ਜ਼ੱਕੀ, ਛੇਤੀ ਹੇਠਾਂ ਉੱਤਰ ਆ, ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ।” ਤਦ ਉਹ ਛੇਤੀ ਹੇਠਾਂ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਸੁਆਗਤ ਕੀਤਾ।