ਮੱਤੀ 14:28-29

ਮੱਤੀ 14:28-29 PSB

ਤਦ ਪਤਰਸ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਉੱਤੇ ਤੁਰ ਕੇ ਆਪਣੇ ਕੋਲ ਆਉਣ ਦੀ ਆਗਿਆ ਦੇ।” ਉਸ ਨੇ ਕਿਹਾ,“ਆ।” ਤਦ ਪਤਰਸ ਕਿਸ਼ਤੀ ਤੋਂ ਉੱਤਰਿਆ ਅਤੇ ਪਾਣੀ ਉੱਤੇ ਤੁਰਦਾ ਹੋਇਆ ਯਿਸੂ ਵੱਲ ਆਇਆ