1
ਮੱਤੀਯਾਹ 8:26
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
Lee anya n'etiti ihe abụọ
Nyochaa ਮੱਤੀਯਾਹ 8:26
2
ਮੱਤੀਯਾਹ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਇਕੱਲਾ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Nyochaa ਮੱਤੀਯਾਹ 8:8
3
ਮੱਤੀਯਾਹ 8:10
ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।
Nyochaa ਮੱਤੀਯਾਹ 8:10
4
ਮੱਤੀਯਾਹ 8:13
ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।
Nyochaa ਮੱਤੀਯਾਹ 8:13
5
ਮੱਤੀਯਾਹ 8:27
ਤਾਂ ਚੇਲੇ ਹੈਰਾਨ ਹੋ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕਿਸ ਤਰ੍ਹਾ ਦਾ ਆਦਮੀ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
Nyochaa ਮੱਤੀਯਾਹ 8:27
Ebe Mmepe Nke Mbụ Nke Ngwá
Akwụkwọ Nsọ
Atụmatụ Ihe Ogụgụ Gasị
Vidiyo Gasị