Akara Njirimara YouVersion
Akara Eji Eme Ọchịchọ

ਮੱਤੀ 1:18-19

ਮੱਤੀ 1:18-19 PSB

ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਜਦੋਂ ਉਸ ਦੀ ਮਾਤਾ ਮਰਿਯਮ ਦੀ ਮੰਗਣੀ ਯੂਸੁਫ਼ ਨਾਲ ਹੋਈ ਤਾਂ ਉਨ੍ਹਾਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਈ ਗਈ। ਪਰ ਉਸ ਦਾ ਪਤੀ ਯੂਸੁਫ਼ ਇੱਕ ਧਰਮੀ ਵਿਅਕਤੀ ਸੀ ਅਤੇ ਨਹੀਂ ਚਾਹੁੰਦਾ ਸੀ ਕਿ ਉਸ ਨੂੰ ਬਦਨਾਮ ਕਰੇ, ਸੋ ਉਸ ਨੇ ਚੁੱਪ-ਚਪੀਤੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ।