1
ਮੱਤੀ 1:21
Punjabi Standard Bible
ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
Bera saman
Explore ਮੱਤੀ 1:21
2
ਮੱਤੀ 1:23
ਵੇਖੋ, ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ , ਜਿਸ ਦਾ ਅਰਥ ਹੈ “ਪਰਮੇਸ਼ਰ ਸਾਡੇ ਨਾਲ”।
Explore ਮੱਤੀ 1:23
3
ਮੱਤੀ 1:20
ਜਦੋਂ ਉਹ ਇਸ ਸੋਚ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਸਵੀਕਾਰ ਕਰਨ ਤੋਂ ਨਾ ਡਰ, ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਤੋਂ ਹੈ
Explore ਮੱਤੀ 1:20
4
ਮੱਤੀ 1:18-19
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਜਦੋਂ ਉਸ ਦੀ ਮਾਤਾ ਮਰਿਯਮ ਦੀ ਮੰਗਣੀ ਯੂਸੁਫ਼ ਨਾਲ ਹੋਈ ਤਾਂ ਉਨ੍ਹਾਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਈ ਗਈ। ਪਰ ਉਸ ਦਾ ਪਤੀ ਯੂਸੁਫ਼ ਇੱਕ ਧਰਮੀ ਵਿਅਕਤੀ ਸੀ ਅਤੇ ਨਹੀਂ ਚਾਹੁੰਦਾ ਸੀ ਕਿ ਉਸ ਨੂੰ ਬਦਨਾਮ ਕਰੇ, ਸੋ ਉਸ ਨੇ ਚੁੱਪ-ਚਪੀਤੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ।
Explore ਮੱਤੀ 1:18-19
Heim
Biblía
Áætlanir
Myndbönd