1
ਯੂਹੰਨਾ 19:30
ਪਵਿੱਤਰ ਬਾਈਬਲ O.V. Bible (BSI)
ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
Confronta
Esplora ਯੂਹੰਨਾ 19:30
2
ਯੂਹੰਨਾ 19:28
ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ
Esplora ਯੂਹੰਨਾ 19:28
3
ਯੂਹੰਨਾ 19:26-27
ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
Esplora ਯੂਹੰਨਾ 19:26-27
4
ਯੂਹੰਨਾ 19:33-34
ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ
Esplora ਯੂਹੰਨਾ 19:33-34
5
ਯੂਹੰਨਾ 19:36-37
ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।
Esplora ਯੂਹੰਨਾ 19:36-37
6
ਯੂਹੰਨਾ 19:17
ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ
Esplora ਯੂਹੰਨਾ 19:17
7
ਯੂਹੰਨਾ 19:2
ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ
Esplora ਯੂਹੰਨਾ 19:2
Home
Bibbia
Piani
Video