1
ਲੂਕਾ 21:36
ਪਵਿੱਤਰ ਬਾਈਬਲ O.V. Bible (BSI)
ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
比較
ਲੂਕਾ 21:36で検索
2
ਲੂਕਾ 21:34
ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!
ਲੂਕਾ 21:34で検索
3
ਲੂਕਾ 21:19
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਕਮਾਓਗੇ।।
ਲੂਕਾ 21:19で検索
4
ਲੂਕਾ 21:15
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ
ਲੂਕਾ 21:15で検索
5
ਲੂਕਾ 21:33
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ!।।
ਲੂਕਾ 21:33で検索
6
ਲੂਕਾ 21:25-27
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ ਤਦ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਅਤੇ ਵੱਡੇ ਤੇਜ ਨਾਲ ਬੱਦਲ ਉੱਤੇ ਆਉਂਦਿਆਂ ਵੇਖਣਗੇ
ਲੂਕਾ 21:25-27で検索
7
ਲੂਕਾ 21:17
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ
ਲੂਕਾ 21:17で検索
8
ਲੂਕਾ 21:11
ਅਤੇ ਵੱਡੇ ਭੁਚਾਲ ਅਰ ਥਾਂ ਥਾਂ ਕਾਲ ਅਤੇ ਮਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਰ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ
ਲੂਕਾ 21:11で検索
9
ਲੂਕਾ 21:9-10
ਪਰ ਜਾਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਓਵੇਂ ਨਹੀਂ।। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ
ਲੂਕਾ 21:9-10で検索
10
ਲੂਕਾ 21:25-26
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ
ਲੂਕਾ 21:25-26で検索
11
ਲੂਕਾ 21:10
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ
ਲੂਕਾ 21:10で検索
12
ਲੂਕਾ 21:8
ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ
ਲੂਕਾ 21:8で検索
ホーム
聖書
読書プラン
ビデオ