1
ਉਤਪਤ 7:1
ਪਵਿੱਤਰ ਬਾਈਬਲ O.V. Bible (BSI)
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
Compare
Explore ਉਤਪਤ 7:1
2
ਉਤਪਤ 7:24
ਡੇਢ ਸੌ ਦਿਨਾਂ ਤੀਕਰ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।।
Explore ਉਤਪਤ 7:24
3
ਉਤਪਤ 7:11
ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
Explore ਉਤਪਤ 7:11
4
ਉਤਪਤ 7:23
ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ । ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ
Explore ਉਤਪਤ 7:23
5
ਉਤਪਤ 7:12
ਅਤੇ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਵਰਖਾ ਹੁੰਦੀ ਰਹੀ
Explore ਉਤਪਤ 7:12
Home
Bible
გეგმები
Videos