ਲੂਕਾ 21:15

ਲੂਕਾ 21:15 CL-NA

ਕਿਉਂਕਿ ਮੈਂ ਤੁਹਾਨੂੰ ਅਜਿਹੀ ਬੋਲਣ ਦੀ ਸਮਰੱਥਾ ਅਤੇ ਬੁੱਧੀ ਦੇਵਾਂਗਾ ਜਿਸ ਦਾ ਮੁਕਾਬਲਾ ਤੁਹਾਡੇ ਵਿਰੋਧੀ ਨਹੀਂ ਕਰ ਸਕਣਗੇ ਅਤੇ ਨਾ ਹੀ ਝੂਠਾ ਸਿੱਧ ਕਰ ਸਕਣਗੇ ।