ਲੂਕਾ 24:46-47

ਲੂਕਾ 24:46-47 CL-NA

ਅਤੇ ਉਹਨਾਂ ਨੂੰ ਕਿਹਾ, “ਮਸੀਹ ਦੇ ਬਾਰੇ ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ ਕਿ ਉਹ ਦੁੱਖ ਸਹੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ । ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਵਿੱਚ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਜਾਵੇਗਾ ।