ਲੂਕਾ 8:15

ਲੂਕਾ 8:15 CL-NA

ਜਿਹੜੇ ਬੀਜ ਚੰਗੀ ਉਪਜਾਊ ਜ਼ਮੀਨ ਵਿੱਚ ਡਿੱਗੇ ਇਹ ਉਹਨਾਂ ਲੋਕਾਂ ਵਰਗੇ ਹਨ ਜਿਹੜੇ ਵਚਨ ਸੁਣ ਕੇ ਉਸ ਨੂੰ ਚੰਗੀ ਤਰ੍ਹਾਂ ਸਵੀਕਾਰ ਕਰਦੇ ਅਤੇ ਧੀਰਜ ਨਾਲ ਬਹੁਤ ਫਲ ਪੈਦਾ ਕਰਦੇ ਹਨ ।”