1
ਲੂਕਾ 20:25
ਪਵਿੱਤਰ ਬਾਈਬਲ (Revised Common Language North American Edition)
CL-NA
ਉਹਨਾਂ ਨੇ ਉੱਤਰ ਦਿੱਤਾ, “ਸਮਰਾਟ ਦਾ ।” ਯਿਸੂ ਨੇ ਕਿਹਾ, “ਜੋ ਸਮਰਾਟ ਦਾ ਹੈ, ਸਮਰਾਟ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ, ਪਰਮੇਸ਼ਰ ਨੂੰ ਦਿਓ ।”
ប្រៀបធៀប
រុករក ਲੂਕਾ 20:25
2
ਲੂਕਾ 20:17
ਪ੍ਰਭੂ ਯਿਸੂ ਨੇ ਲੋਕਾਂ ਵੱਲ ਬੜੇ ਧਿਆਨ ਨਾਲ ਦੇਖਿਆ ਅਤੇ ਉਹਨਾਂ ਨੂੰ ਕਿਹਾ, “ਪਵਿੱਤਰ-ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ, ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ, ਉਹ ਹੀ ਕੋਨੇ ਦਾ ਪੱਥਰ ਬਣ ਗਿਆ ।’ ਇਸ ਦਾ ਕੀ ਅਰਥ ਹੈ ?
រុករក ਲੂਕਾ 20:17
3
ਲੂਕਾ 20:46-47
“ਵਿਵਸਥਾ ਦੇ ਸਿੱਖਿਅਕਾਂ ਤੋਂ ਸਾਵਧਾਨ ਰਹੋ । ਉਹ ਲੰਮੇ ਲੰਮੇ ਚੋਗੇ ਪਹਿਨ ਕੇ ਟਹਿਲਣਾ ਪਸੰਦ ਕਰਦੇ ਹਨ । ਉਹ ਬਾਜ਼ਾਰਾਂ ਵਿੱਚ ਲੋਕਾਂ ਤੋਂ ਨਮਸਕਾਰਾਂ ਲੈਣੀਆਂ ਚਾਹੁੰਦੇ ਹਨ ਅਤੇ ਪ੍ਰਾਰਥਨਾ ਘਰਾਂ ਅਤੇ ਦਾਅਵਤਾਂ ਵਿੱਚ ਪ੍ਰਮੁੱਖ ਥਾਂਵਾਂ ਲੱਭਦੇ ਹਨ । ਉਹ ਵਿਧਵਾਵਾਂ ਦੇ ਘਰਾਂ ਨੂੰ ਹੜੱਪ ਕਰ ਲੈਂਦੇ ਅਤੇ ਦਿਖਾਵੇ ਦੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਵਾਂ ਕਰਦੇ ਹਨ । ਇਸ ਸਭ ਦੇ ਲਈ ਉਹਨਾਂ ਨੂੰ ਬਹੁਤ ਸਖ਼ਤ ਸਜ਼ਾ ਮਿਲੇਗੀ ।”
រុករក ਲੂਕਾ 20:46-47
គេហ៍
ព្រះគម្ពីរ
គម្រោងអាន
វីដេអូ