ਉਤਪਤ 1:26-27

ਉਤਪਤ 1:26-27 PUNOVBSI

ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ

Verse Image for ਉਤਪਤ 1:26-27

ਉਤਪਤ 1:26-27 - ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ