ਲੂਕਾ 4:18-19

ਲੂਕਾ 4:18-19 PUNOVBSI

ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ, ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।।