ਉਤਪਤ 11:5

ਉਤਪਤ 11:5 PERV

ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।