1
ਉਤਪਤ 25:23
ਪਵਿੱਤਰ ਬਾਈਬਲ O.V. Bible (BSI)
ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਰ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।।
Salīdzināt
Izpēti ਉਤਪਤ 25:23
2
ਉਤਪਤ 25:30
ਅਤੇ ਏਸਾਓ ਨੇ ਯਾਕੂਬ ਨੂੰ ਆਖਿਆ ਏਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਦਿਹ ਕਿਉਂਜੋ ਮੈਂ ਥੱਕਿਆ ਹੋਇਆ ਹਾਂ। ਏਸੇ ਕਾਰਨ ਉਸ ਦਾ ਨਾਉਂ ਅਦੋਮ ਪੈ ਗਿਆ
Izpēti ਉਤਪਤ 25:30
3
ਉਤਪਤ 25:21
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ
Izpēti ਉਤਪਤ 25:21
4
ਉਤਪਤ 25:32-33
ਤਾਂ ਏਸਾਓ ਆਖਿਆ, ਵੇਖ ਮੈਂ ਮਰ ਰਿਹਾ ਹਾਂ। ਏਹ ਜੇਠਾ ਹੋਣਾ ਮੇਰੇ ਕਿਸ ਕੰਮ ਦਾ ਹੈ? ਤਾਂ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸੌਂਹ ਖਾਹ ਤਾਂ ਓਸ ਸੌਂਹ ਖਾਧੀ ਅਰ ਆਪਣੇ ਜੇਠੇ ਹੋਣ ਦਾ ਹੱਕ ਯਾਕੂਬ ਕੋਲ ਬੇਚ ਦਿੱਤਾ
Izpēti ਉਤਪਤ 25:32-33
5
ਉਤਪਤ 25:26
ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ
Izpēti ਉਤਪਤ 25:26
6
ਉਤਪਤ 25:28
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂਜੋ ਉਹ ਸ਼ਿਕਾਰ ਉਹ ਦੇ ਮੂੰਹ ਪਾਉਂਦਾ ਸੀ ਪਰ ਰਿਬਕਾ ਯਾਕੂਬ ਨੂੰ ਪਿਆਰ ਕਰਦੀ ਸੀ
Izpēti ਉਤਪਤ 25:28
Mājas
Bībele
Plāni
Video