1
ਉਤਪਤ 27:28-29
ਪਵਿੱਤਰ ਬਾਈਬਲ O.V. Bible (BSI)
ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ ਅਤੇ ਅਨਾਜ ਅਰ ਦਾਖਰਸ ਦੀ ਬਹੁਤਾਇਤ ਤੋਂ ਦੇਵੇ। ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।
Salīdzināt
Izpēti ਉਤਪਤ 27:28-29
2
ਉਤਪਤ 27:36
ਉਸ ਨੇ ਆਖਿਆ, ਕੀ ਉਸ ਦਾ ਨਾਉਂ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਓਸ ਹੁਣ ਦੂਜੀ ਵਾਰ ਮੇਰੇ ਸੰਗ ਧੋਖਾ ਕੀਤਾ ਹੈ? ਉਸ ਨੇ ਪਲੋਠੀ ਦਾ ਹੱਕ ਵੀ ਲੈ ਲਿਆ ਅਰ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਾਂ ਓਸ ਆਖਿਆ, ਕੀ ਤੁਸਾਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
Izpēti ਉਤਪਤ 27:36
3
ਉਤਪਤ 27:39-40
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਏਹ ਉੱਤਰ ਦਿੱਤਾ- ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤਰੇਲ ਤੋਂ ਰਹਿਣਾ ਤੇਰਾ ਹੋਊ । ਤੂੰ ਆਪਣੀ ਤੇਗ ਨਾਲ ਜੀਵੇਂਗਾ ਅਰ ਤੂੰ ਆਪਣੇ ਭਰਾ ਦੀ ਟਹਿਲ ਕਰੇਂਗਾ ਅਰ ਐਉਂ ਹੋਵੇਗਾ ਕਿ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ ।।
Izpēti ਉਤਪਤ 27:39-40
4
ਉਤਪਤ 27:38
ਤਾਂ ਏਸਾਓ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਉੱਚੀ ਉੱਚੀ ਭੁੱਭਾਂ ਮਾਰੀਆ ਅਰ ਰੋਇਆ
Izpēti ਉਤਪਤ 27:38
Mājas
Bībele
Plāni
Video