1
ਉਤਪਤ 32:28
ਪਵਿੱਤਰ ਬਾਈਬਲ O.V. Bible (BSI)
ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ
Salīdzināt
Izpēti ਉਤਪਤ 32:28
2
ਉਤਪਤ 32:26
ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ । ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ
Izpēti ਉਤਪਤ 32:26
3
ਉਤਪਤ 32:24
ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ
Izpēti ਉਤਪਤ 32:24
4
ਉਤਪਤ 32:30
ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ
Izpēti ਉਤਪਤ 32:30
5
ਉਤਪਤ 32:25
ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ
Izpēti ਉਤਪਤ 32:25
6
ਉਤਪਤ 32:27
ਤਾਂ ਓਸ ਉਹ ਨੂੰ ਆਖਿਆ, ਤੇਰਾ ਨਾਉਂ ਕੀ ਹੈ? ਓਸ ਆਖਿਆ, ਯਾਕੂਬ
Izpēti ਉਤਪਤ 32:27
7
ਉਤਪਤ 32:29
ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ
Izpēti ਉਤਪਤ 32:29
8
ਉਤਪਤ 32:10
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ
Izpēti ਉਤਪਤ 32:10
9
ਉਤਪਤ 32:32
ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।
Izpēti ਉਤਪਤ 32:32
10
ਉਤਪਤ 32:9
ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ
Izpēti ਉਤਪਤ 32:9
11
ਉਤਪਤ 32:11
ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ
Izpēti ਉਤਪਤ 32:11
Mājas
Bībele
Plāni
Video