1
ਯੂਹੰਨਾ 4:24
ਪਵਿੱਤਰ ਬਾਈਬਲ O.V. Bible (BSI)
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ
Salīdzināt
Izpēti ਯੂਹੰਨਾ 4:24
2
ਯੂਹੰਨਾ 4:23
ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ
Izpēti ਯੂਹੰਨਾ 4:23
3
ਯੂਹੰਨਾ 4:14
ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ
Izpēti ਯੂਹੰਨਾ 4:14
4
ਯੂਹੰਨਾ 4:10
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ
Izpēti ਯੂਹੰਨਾ 4:10
5
ਯੂਹੰਨਾ 4:34
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ
Izpēti ਯੂਹੰਨਾ 4:34
6
ਯੂਹੰਨਾ 4:11
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਤੇਰੇ ਕੋਲ ਕੋਈ ਡੋਲ ਭੀ ਨਹੀਂ ਹੈ ਅਤੇ ਨਾਲੇ ਖੂਹ ਭੀ ਡੂੰਘਾ ਹੈ ਫੇਰ ਅੰਮ੍ਰਿਤ ਜਲ ਤੈਨੂੰ ਕਿੱਥੋਂ ਮਿਲਿਆ ਹੈ?
Izpēti ਯੂਹੰਨਾ 4:11
7
ਯੂਹੰਨਾ 4:25-26
ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।।
Izpēti ਯੂਹੰਨਾ 4:25-26
8
ਯੂਹੰਨਾ 4:29
ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂ?
Izpēti ਯੂਹੰਨਾ 4:29
Mājas
Bībele
Plāni
Video